15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੇਲ੍ਹ ਪੈਨਸ਼ਨਰ ਵਲੋਂ ਮਿਲ ਕੇ ਲੇਬਰ ਡੇਅ ਮਨਾਇਆ

ਅਜੀਤ ਡੈਸਕ 04-05-2026
ਕਾਲਾ ਸੰਘਿਆਂ, 3 ਮਈ (ਸੰਘਾ)-ਜੇਲ੍ਹ ਪੈਨਸ਼ਨਰ ਵੱਲੋਂ ਮਿਲ ਕੇ ਲੇਬਰ ਡੇ ਮਨਾਇਆ ਗਿਆ | ਯੂਨਿਟ ਜਲੰਧਰ ਅਤੇ ਕਪੂਰਥਲਾ ਦੇ ਜੇਲ੍ਹ ਪੈਨਸ਼ਨਰ ਸਾਥੀਆ ਵੱਲੋਂ ਮਾਹੀਨਾਵਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਯੂਨਿਟ ਜਲੰਧਰ ਅਤੇ ਕਪੂਰਥਲਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਖ਼ਜ਼ਾਨਚੀ ਜਸਮੇਲ ਸਿੰਘ ਸਹਾਇਕ ਕੇਵਲ ਸਿੰਘ, ਬਲਦੇਵ ਸਿੰਘ ਗੁਰਮੀਤ ਸਿੰਘ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ ਨਾਭਾ, ਚਿਮਨ ਸਿੰਘ, ਨਗਿੰਦਰ ਸਿੰਘ, ਕੁਲਵੰਤ ਸਿੰਘ ਹਰਭਜਨ ਲਾਲ, ਜਸਵਿੰਦਰ ਕੁਮਾਰ ਮੀਟਿੰਗ ਵਿਚ ਸ਼ਾਮਲ ਹੋਏ | ਬੀਤੇ ਮਹੀਨੇ ਡੀਆਈਜੀ ਜੇਲ੍ਹਾਂ ਹੈੱਡ ਆਫਿਸ ਚੰਡੀਗੜ੍ਹ ਨੂੰ ਜੋ ਮੰਗ ਪੱਤਰ ਦਿੱਤਾ ਸੀ ਉਸ ਵਿਚ ਲਿਖੀਆਂ ਮੰਗਾਂ ਉਨ੍ਹਾਂ ਬਾਰੇ ਜਾਣੂ ਕਰਵਾਇਆ ਗਿਆ | ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਕਿਸਾਨ ਮਜ਼ਦੂਰ ਮੁਲਾਜ਼ਮਾਂ ਪੈਨਸ਼ਨਰ ਏਕਤਾ ਜ਼ਿੰਦਾਬਾਦ ਸਾਂਝਾ ਫ਼ਰੰਟ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਪੰਜਾਬ ਸਰਕਾਰ ਦੀਆ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਨਿਖੇਧੀ ਕੀਤੀ ਗਈ |

ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਕਾਰਨ ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਦੀ ਫ਼ਸਲ ਹੋ ਰਹੀ ਪ੍ਰਭਾਵਿਤ ਅਗਲੀ ਖ਼ਬਰ ਗੈਸ ਸਿਲੰਡਰਾਂ 'ਚ ਕੀਤਾ ਗਿਆ ਵਾਧਾ ਨਿੰਦਣਯੋਗ-ਜਗਜੀਤ ਸਿੰਘ ਸ਼ੰਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।