24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ

ਅਜੀਤ ਡੈਸਕ 12-05-2026
ਫਗਵਾੜਾ, 11 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਵੱਖ-ਵੱਖ ਮੰਗਾਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ ਵਿਚ ਪੰਜਾਬ ਤੇ ਕੇਂਦਰ ਸਰਕਾਰ ਨੂੰ ਜੰਮ ਕੇ ਨਿਖੇਧੀ ਕੀਤੀ | ਇਸ ਮੌਕੇ ਬਲਵੀਰ ਸਿੰਘ, ਭੁਪਿੰਦਰ ਸਿੰਘ ਮਾਹੀ, ਮਹਿੰਦਰ ਪਾਲ, ਹੰਸ ਰਾਜ, ਗਿਆਨ ਚੰਦ ਖਲਵਾੜਾ, ਡਾ.ਤਰਲੋਕ ਸਿੰਘ, ਹਰਦੇਵ ਸਿੰਘ, ਹਰਜਾਪ ਸਿੰਘ, ਰਤਨ ਸਿੰਘ ਖਲਵਾੜਾ, ਪ੍ਰੀਤਮ ਸਿੰਘ ਬੋਹਾਨੀ, ਜਸਵੀਰ ਸਿੰਘ ਮੁਹੱਦੀਪੁਰ, ਗੁਰਨਾਮ ਚੰਦ, ਗਿਆਨ ਚੰਦ ਪ੍ਰੀਤ ਨਗਰ ਤੋ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਦੀ ਬੋਲੈਰੋ ਗੱਡੀ ਨਾਲ ਹੋਈ ਟੱਕਰ ਵਿਚ ਇਕ ਨੌਜਵਾਨ ਜ਼ਖਮੀ ਅਗਲੀ ਖ਼ਬਰ ਤੇਜ਼ ਹਨੇਰੀ ਤੇ ਝੱਖੜ ਕਾਰਨ ਦਰੱਖ਼ਤ ਟੁੱਟਣ ਕਾਰਨ ਆਵਾਜਾਈ ਹੋਈ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।