25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੀ.ਆਰ.ਟੀ.ਸੀ. ਦੇ ਕੰਡਕਟਰ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਦੇ ਮਾਮਲੇ 'ਚ ਏ.ਐੱਸ.ਆਈ. ਮੁਅੱਤਲ <br/>

ਅਜੀਤ ਡੈਸਕ 13-05-2026
ਡਡਵਿੰਡੀ, 12 ਮਈ (ਦਿਲਬਾਗ ਸਿੰਘ ਝੰਡ)-ਪੀ.ਆਰ.ਟੀ.ਸੀ. ਕਪੂਰਥਲਾ ਡੀਪੂ ਦੇ ਬੱਸ ਕੰਡਕਟਰ ਬੋਹੜ ਸਿੰਘ ਨੂੰ ਬੱਸ ਵਿਚ ਪਿਸਤੌਲ ਦਿਖਾ ਕੇ ਮਾਰ ਦੇਣ ਦੀਆਂ ਧਮਕੀਆਂ ਦੇਣ ਤੇ ਸਵਾਰੀਆਂ ਨਾਲ ਭਰੀ ਹੋਈ ਬੱਸ ਵਿਚ ਗਾਲੀ ਗਲੋਚ ਕਰਨ ਵਾਲੇ ਪੁਲਸ ਵਿਭਾਗ ਦੇ ਏ.ਐੱਸ.ਆਈ. ਬਲਬੀਰ ਸਿੰਘ ਨੂੰ ਐੱਸ.ਐੱਸ.ਪੀ. ਕਪੂਰਥਲਾ ਦੇ ਆਦੇਸ਼ ਅਨੁਸਾਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਏ.ਐੱਸ.ਪੀ. ਧਰੇਂਦਰ ਵਰਮਾ ਨੇ ਮੁਅੱਤਲ ਕਰ ਦਿੱਤਾ ਹੈ ਤੇ ਏ.ਐੱਸ.ਆਈ. ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੇ ਵਿਭਾਗੀ ਪੜਤਾਲ ਕਰਨ ਦਾ ਵੀ ਆਦੇਸ਼ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਏ.ਐੱਸ.ਆਈ. ਵੱਲੋਂ ਸਵਾਰੀਆਂ ਨਾਲ
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਮੇਲੇ ਸੰਬੰਧੀ ਕਪੂਰਥਲਾ ਸਬ ਡਵੀਜ਼ਨ ਵਿਚ ਛੁੱਟੀ ਦਾ ਐਲਾਨ ਅਗਲੀ ਖ਼ਬਰ ਰਜਿੰਦਰ ਸਿੰਘ ਚੰਦੀ ਤੇ ਉਨ੍ਹਾਂ ਦੇ ਸਾਥੀ ਸੰਤ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਵੱਲੋਂ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।