28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਊਸ਼ਾ ਰਾਣੀ ਮੰਨਣ ਦਾ ਦਿਹਾਂਤ-ਅੰਤਿਮ ਸੰਸਕਾਰ ਭਲਕੇ

ਅਜੀਤ ਡੈਸਕ 16-05-2026
ਭੁਲੱਥ, 15 ਮਈ (ਮੇਹਰ ਚੰਦ ਸਿੱਧੂ)-ਕਸਬਾ ਭੁਲੱਥ ਦੇ ਵਸਨੀਕ ਪ੍ਰਸਿੱਧ ਅਕਾਊਾਟੈਂਟ ਅਰੁਣ ਮੰਨਣ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਊਸ਼ਾ ਰਾਣੀ ਮੰਨਣ ਪਤਨੀ ਤਰਸੇਮ ਲਾਲ ਮੰਨਣ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ 17 ਮਈ ਕੱਲ੍ਹ ਐਤਵਾਰ ਸ਼ਾਮ 4 ਵਜੇ ਭੁਲੱਥ ਗਰਬੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਮੰਨਣ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ ਆਗੂਆਂ, ਧਾਰਮਿਕ ਸੰਸਥਾਵਾਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਬਰਸੀ ਸਮਾਗਮਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਈ ਅਗਲੀ ਖ਼ਬਰ ਨਵੇਂ ਬੇਅਦਬੀ ਕਾਨੂੰਨ ਸੰਬੰਧੀ ਜਥੇਦਾਰ ਬਾਬਾ ਟੇਕ ਸਿੰਘ ਨੇ ਭਲਕੇ ਸੱਦੀ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।