27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨਮਿਤ ਅੰਤਿਮ ਅਰਦਾਸ 17 ਨੂੰ

ਅਜੀਤ ਡੈਸਕ 16-05-2026
ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਪ੍ਰਸਿੱਧ ਉਦਯੋਗਪਤੀ ਸਵਰਗੀ ਲਾਲਾ ਚਰਨ ਦਾਸ ਮਨਚੰਦਾ, ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 17 ਮਈ ਦਿਨ ਐਤਵਾਰ ਨੂੰ ਸਥਾਨਕ ਤਲਵੰਡੀ ਚੌਧਰੀਆਂ ਰੋਡ ਤੇ ਸਥਿਤ ਇੰਪੀਰੀਅਲ ਕੈਸਲ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ | ਇਹ ਜਾਣਕਾਰੀ ਸਵ. ਲਾਲਾ ਚਰਨ ਦਾਸ ਮਨਚੰਦਾ ਦੇ ਸਪੁੱਤਰਾਂ ਅਸ਼ੋਕ ਕੁਮਾਰ ਮਨਚੰਦਾ, ਰਾਜ ਕੁਮਾਰ, ਸਤਪਾਲ ਮਨਚੰਦਾ ਤੇ ਡਾ. ਸੁਰਿੰਦਰ ਮਨਚੰਦਾ ਨੇ ਦਿੱਤੀ | ਸਵਰਗੀ ਲਾਲਾ ਚਰਨ ਦਾਸ ਮਨਚੰਦਾ ਦੀ ਮੌਤ ਤੇ ਸਾਬਕਾ ਵਿੱਤ ਮੰਤਰੀ ਡਾਕਟਰ ਉਪਿੰਦਰਜੀਤ ਕੌਰ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਇੰਜ: ਸਵਰਨ ਸਿੰਘ, ਸਾਬਕਾ ਚੇਅਰਮੈਨ ਬਲਦੇਵ ਸਿੰਘ, ਤੇਜਵੰਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਸਾਬਕਾ ਕੌਂਸਲਰ ਸ਼ਿਵ ਕੁਮਾਰ ਕਨੌਜੀਆ, ਪਵਨ ਕੁਮਾਰ ਕਨੌਜੀਆ, ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਨੀਟੂ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਮੰਡਲ ਪ੍ਰਧਾਨ ਰਕੇਸ਼ ਪੁਰੀ, ਸਤਪਾਲ ਮਦਾਨ ਕੈਸ਼ੀਅਰ, ਜੈਪਾਲ ਢੀਂਗਰਾ, ਗੁਰਦਿਆਲ ਸਿੰਘ ਅਰੋੜਾ, ਕਿ੍ਸ਼ਨ ਬਲਦੇਵ ਅਰੋੜਾ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਯਸ਼ਪਾਲ ਅਰੋੜਾ, ਅਨਿਲ ਅਰੋੜਾ, ਵਿਨੋਦ ਮਦਾਨ, ਸੁਰਿੰਦਰ ਮਦਾਨ, ਈਸ਼ਾਨ ਅਰੋੜਾ, ਵਿਪਨ ਮੌਗਲਾ, ਸਰਜੂ ਮੋਗਲਾ, ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਦੇ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਦੀ ਤਾਜਪੋਸ਼ੀ ਸਬੰਧੀ ਸਮਾਗਮ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਫਸਲਾਂ ਦਾ ਹੋ ਰਿਹਾ ਨੁਕਸਾਨ-ਰਾਣਾ, ਪਿੰਕਾ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।