29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 18-05-2026
ਸੁਲਤਾਨਪੁਰ ਲੋਧੀ, 17 ਮਈ (ਨਰੇਸ਼ ਹੈਪੀ)-ਸਵਰਗੀ ਲਾਲਾ ਚਰਨ ਦਾਸ ਮਨਚੰਦਾ, ਜੋ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਇੰਪੀਰੀਅਲ ਕੈਸਲ ਸੁਲਤਾਨਪੁਰ ਲੋਧੀ ਵਿਖੇ ਹੋਇਆ | ਇਸ ਮੌਕੇ ਧਾਰਮਿਕ ਸਮਾਗਮ ਉਪਰੰਤ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਨੀਟੂ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਆਦਿ ਨੇ ਸਵਰਗੀ ਲਾਲਾ ਚਰਨ ਦਾਸ ਮਨਚੰਦਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਉਹ ਬੜੇ ਮਿਲਣਸਾਰ ਸੁਭਾਅ ਦੇ ਮਾਲਕ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਿੱਥੇ ਸਮਾਜ ਸੇਵਾ ਦੇ ਕਾਰਜਾਂ ਵਿਚ ਲਾਇਆ, ਉੱਥੇ ਆਪਣੇ ਪਰਿਵਾਰ ਨੂੰ ਇੱਕ ਮਾਲਾ ਵਿਚ ਪਰੋ ਕੇ ਰੱਖਿਆ | ਇਸ ਮੌਕੇ ਅਸ਼ੋਕ ਕੁਮਾਰ ਮਨਚੰਦਾ, ਰਾਜ ਕੁਮਾਰ ਮਨਚੰਦਾ, ਸਤਪਾਲ ਮਨਚੰਦਾ ਅਤੇ ਡਾਕਟਰ ਸੁਰਿੰਦਰ ਕੁਮਾਰ ਮਨਚੰਦਾ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ | ਸਵਰਗੀ ਲਾਲਾ ਚਰਨ ਦਾਸ ਮਨਚੰਦਾ ਦੀ ਅੰਤਿਮ ਅਰਦਾਸ ਵਿਚ ਇੰਜ: ਸਵਰਨ ਸਿੰਘ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ ਤੇ ਸੁਰਜੀਤ ਸਿੰਘ ਢਿੱਲੋਂ, ਐਸਜੀਪੀਸੀ ਦੇ ਸੇਵਾ ਮੁਕਤ ਸਕੱਤਰ ਮਹਿੰਦਰ ਸਿੰਘ ਆਹਲੀ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਜਥੇਦਾਰ ਦਰਬਾਰਾ ਸਿੰਘ ਵਿਰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਐਡਵੋਕੇਟ ਤਰੁਣ ਮੋਹਨ ਪੁਰੀ, ਨੰਬਰਦਾਰ ਸਤਨਾਮ ਸਿੰਘ ਗਿੱਲ, ਦਿਲਬਾਗ ਸਿੰਘ ਗਿੱਲ ਐਮ ਡੀ, ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ, ਜਥੇਦਾਰ ਰਣਜੀਤ ਸਿੰਘ ਆਹਲੀ, ਜੈਪਾਲ ਢੀਂਗਰਾ, ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਦਸਮੇਸ਼ ਅਕੈਡਮੀ ਦੇ ਐਮ ਡੀ ਸਵਰਨ ਸਿੰਘ ਖ਼ਾਲਸਾ, ਵਾਹਿਗੁਰੂ ਅਕੈਡਮੀ ਦੇ ਐਮ ਡੀ ਗਗਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੋਨਾ, ਸਤਪਾਲ ਮਦਾਨ, ਵਿਪਨ ਮੋਗਲਾ, ਭੂਸ਼ਨ ਛੁਰਾ, ਗੁਰਸ਼ਰਨ ਸਿੰਘ ਵਿੱਕੀ, ਸ਼ਿੰਦਾ ਪ੍ਰਧਾਨ, ਸਤਪਾਲ ਅਰੋੜਾ ਪ੍ਰਧਾਨ ਕਰਿਆਨਾ ਯੂਨੀਅਨ, ਕੌਂਸਲਰ ਰਜਿੰਦਰ ਸਿੰਘ, ਬਿਕਰਮਜੀਤ ਸਿੰਘ ਬਿੱਕਾ, ਬਸਪਾ ਅੰਬੇਡਕਰ ਦੇ ਬਲਵੰਤ ਸਿੰਘ ਸੁਲਤਾਨਪੁਰੀ, ਪਿਆਰਾ ਲਾਲ ਭੱਟੀ, ਅਮਿਤੋਜ ਸਿੰਘ ਐਮ ਡੀ ਅਕਾਲ ਐਜੂਕੇਸ਼ਨਲ ਸਰਵਿਸਿਜ਼, ਪੀਏ ਟੂ ਸੱਜਣ ਸਿੰਘ ਚੀਮਾ ਲਵਪ੍ਰੀਤ ਸਿੰਘ, ਰਾਜੀਵ ਧੀਰ ਪ੍ਰਧਾਨ ਸ਼ਹਿਰੀ ਆਮ ਆਦਮੀ ਪਾਰਟੀ, ਜਤਿੰਦਰ ਸੇਠੀ, ਆੜ੍ਹਤੀ ਨਿਰਮਲ ਸਿੰਘ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਸਾਬਕਾ ਸਰਪੰਚ ਭੁਪਿੰਦਰ ਸਿੰਘ ਬੂਲੇ, ਗਰਦੌਰ ਸਿੰਘ ਆਹਲੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਸੱਧੂਵਾਲ, ਇੰਦਰਜੀਤ ਸਿੰਘ ਕਬੀਰਪੁਰ, ਪ੍ਰੋਫੈਸਰ ਬਲਦੇਵ ਰਾਜ ਵਧਵਾ, ਭੁਪਿੰਦਰ ਸਿੰਘ ਖਿੰਡਾ, ਅਨਿਲ ਕੁਮਾਰ ਭੋਲਾ, ਅਜੇ ਧੀਰ ਅਸਿਸਟੈਂਟ ਗਵਰਨਰ ਰੋਟਰੀ ਕਲੱਬ, ਡਾਕਟਰ ਹਰਜੀਤ ਸਿੰਘ ਸਾਬਕਾ ਪ੍ਰਧਾਨ, ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਯੂਥ ਆਗੂ ਮੋਨੂੰ ਭੰਡਾਰੀ, ਜੁਗਲ ਕਿਸ਼ੋਰ ਕੋਹਲੀ, ਕਾਲਾ ਢਿੱਲੋਂ, ਸੁੱਖ ਬੂਲੇ, ਜਸਕਰਨ ਸਿੰਘ ਚੀਮਾ, ਆਪ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਬੂੜੇਵਾਲ, ਯਸ਼ਪਾਲ ਅਰੋੜਾ, ਪ੍ਰਗਟ ਸਿੰਘ ਜੱਜ, ਈਸ਼ਾਨ ਅਰੋੜਾ, ਬਲਦੇਵ ਸਿੰਘ ਟੀਟਾ,
ਪਿਛਲੀ ਖ਼ਬਰ ਆਵਾਰਾ ਪਸ਼ੂ ਮੂਹਰੇ ਆਉਣ ਕਾਰਨ ਟਰੈਕਟਰ ਟਰਾਲੀ ਪਲਟੇ, ਟਰੈਕਟਰ ਚਾਲਕ ਦੀ ਹੋਈ ਮੌਤ ਅਗਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।