30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਲੀਵਾਲ ਬੇਟ ਨੂੰ 10 ਕੰਪਿਊਟਰ ਅਤੇ 2 ਐਲ ਸੀ ਡੀ ਪੈਨਲ ਭੇਂਟ <br/>

ਅਜੀਤ ਡੈਸਕ 18-05-2026
ਭੰਡਾਲ ਬੇਟ, 17 ਮਈ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਲੀਵਾਲ ਬੇਟ ਨੂੰ 10 ਕੰਪਿਊਟਰ ਅਤੇ 2 ਐਲ ਸੀ ਡੀ ਪੈਨਲ ਭੇਂਟ ਕੀਤੇ ਗਏ ਅਤੇ ਕੰਪਿਊਟਰ ਲੈਬ ਦਾ ਉਦਘਾਟਨ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਕੋਹਾੜ ਵਲੋਂ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ ਕੇ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਆਉਣ ਵਾਲ਼ੇ ਸਮੇਂ ਵਿਚ ਹੋਰ ਵੀ ਸ਼ਲਾਘਾਯੋਗ ਕਦਮ ਚੁੱਕੇ ਜਾਣਗੇ | ਇਸ ਮੌਕੇ ਉਹਨਾਂ ਨਾਲ ਆਪ ਆਗੂ ਵਿੱਕੀ ਭੰਮਰਾ, ਰਿੰਕੂ ਪੱਡਾ, ਗੁਰਨਾਮ ਸਿੰਘ, ਸੋਨੂੰ ਧਾਲੀਵਾਲ, ਅਮਰੀਕ ਸਿੰਘ ਧਾਲੀਵਾਲ ਆਦਿ ਤੋਂ ਇਲਾਵਾਂ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਘਰ ਦੀ ਤਾਕੀ ਪੱਟ ਕੇ ਚੋਰ ਲੱਖ ਰੁਪਏ ਨਕਦੀ ਅਤੇ ਢਾਈ ਲੱਖ ਦਾ ਸੋਨਾ ਲੈ ਕੇ ਫ਼ਰਾਰ <br/> ਅਗਲੀ ਖ਼ਬਰ ਬੇਗੋਵਾਲ ਪੁਲਿਸ ਵਲੋਂ ਡੇਢ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਨਸ਼ਾ ਤਸਕਰ ਤੇ ਪੁਲਿਸ ਵਲੋਂ ਕੀਤੀ ਕਰਾਸ ਫਾਇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।