ਫਗਵਾੜਾ, 18 ਮਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਪਿੰਡ ਬਰਨਾ ਵਿਖੇ 24 ਮਈ ਨੂੰ ਮਨਾਏ ਜਾ ਰਹੇ ਮਹਿੰਮੀ ਜਠੇਰਿਆਂ ਦੇ ਮੇਲੇ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜਿਸ ਵਿਚ ਪੰਜਾਬ ਦੀਆਂ ਨਾਮਵਰ ਸ਼ਖ਼ਸੀਅਤਾਂ ਇਸ ਮੇਲੇ ਵਿਚ ਪੁੱਜਣਗੀਆਂ | ਇਸ ਸਬੰਧੀ ਜਾਣਕਾਰੀ ਮਨਜੀਤ ਮਹਿੰਮੀ ਨੇ ਦਿੱਤੀ |