06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਕਸ ਬੀ.ਪੀ.ਈ.ਓ. ਮੈਡਮ ਸਵਰਨ ਕੌਰ ਦਾ ਅੰਤਿਮ ਸੰਸਕਾਰ ਹੋਇਆ

ਅਜੀਤ ਡੈਸਕ 19-05-2026
ਫਗਵਾੜਾ, 18 ਮਈ (ਚਾਨਾ)- ਫਗਵਾੜਾ ਵਿਖੇ ਲੰਮਾ ਸਮਾਂ ਬੀ.ਪੀ.ਈ.ਓ. ਰਹੇ ਸਵਰਨ ਕੌਰ ਦਾ 13 ਮਈ ਨੂੰ ਦਿਹਾਂਤ ਹੋ ਗਿਆ ਸੀ ਉਹ 80 ਵਰਿ੍ਹਆਂ ਦੇ ਸਨ | ਉਨ੍ਹਾਂ ਦਾ ਸੰਸਕਾਰ ਅੱਜ ਭੂਆਧਮੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਭਗਤਪੁਰਾ, ਵਰਿੰਦਰ ਸਿੰਘ ਕੰਬੋਜ ਅਧਿਆਪਕ ਆਗੂ, ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੰਸ ਰਾਜ ਬੰਗੜ, ਗਿਆਨ ਚੰਦ ਨਈਅਰ, ਰਾਮ ਲੁਭਾਇਆ, ਕੁਲਦੀਪ ਸਿੰਘ ਕੌੜਾ, ਸ਼ੀਤਲ ਰਾਮ, ਬਲਵੀਰ ਸਿੰਘ ਦਿਹਾਣਾ, ਮਹਿੰਦਰ ਪਾਲ ਮੋਲੀ, ਬੈਂਕ ਜਥੇਬੰਦੀਆਂ ਦੇ ਆਗੂ ਤੇ ਵੱਡੀ ਗਿਣਤੀ 'ਚ ਮੁਹੱਲਾ ਤੇ ਸ਼ਹਿਰ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਪ੍ਰਵੀਨ ਵਾਲੀਆ ਨਮਿਤ ਕੀਰਤਨ ਤੇ ਅੰਤਿਮ ਅਰਦਾਸ 20 ਮਈ ਨੂੰ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਵਿਦਿਆਰਥੀਆਂ ਵਲੋਂ ਆਲ ਇੰਡੀਆ ਵੈਟਰਨਰੀ ਐਜੂਕੇਸ਼ਨਲ ਦੌਰਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।