24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਪੰਡੋਰੀ ਅਰਾਈਆਂ ਵਿਚ ਇਕਾਈ ਦਾ ਗਠਨ <br/>

ਅਜੀਤ ਡੈਸਕ 20-05-2026
ਭੁਲੱਥ, 19 ਮਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਪੰਡੋਰੀ ਅਰਾਈਆਂ ਵਿਚ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਇਸ ਦੌਰਾਨ 11 ਮੈਂਬਰੀ ਇਕਾਈ ਬਣਾਈ ਗਈ, ਜਿਸ ਵਿਚ ਰਾਜਪਾਲ ਸਿੰਘ ਨੂੰ ਇਕਾਈ ਪ੍ਰਧਾਨ ਅਤੇ ਬਿਕਰਮ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਕਿਸਾਨ ਗੁਰਭੇਜ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਮੰਨ ਦੇਬ, ਅਸ਼ੋਕ ਕੁਮਾਰ, ਸੁੱਚਾ ਸਿੰਘ, ਕੁਲਵੰਤ ਸਿੰਘ, ਕੇਵਲ ਸਿੰਘ, ਅਵਤਾਰ ਸਿੰਘ ਅਤੇ ਕਰਨੈਲ ਸਿੰਘ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ | ਇਸ ਮੌਕੇ ਤੇ ਨਵ-ਨਿਯੁਕਤ ਇਕਾਈ ਪ੍ਰਧਾਨ ਰਾਜਪਾਲ ਸਿੰਘ ਨੇ ਕਿਹਾ ਕਿ ਉਹ ਯੂਨੀਅਨ ਦੀ ਸੇਵਾ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹੋਰ ਕਿਸਾਨਾਂ ਨੂੰ ਵੀ ਯੂਨੀਅਨ ਨਾਲ ਜੋੜਣ ਲਈ ਯਤਨ ਕਰਨਗੇ | ਇਸ ਮੌਕੇ ਤੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਨੇ ਕਿਹਾ ਕਿਸਾਨੀ ਹੱਕਾਂ ਲਈ ਸਮੂਹ ਕਿਸਾਨਾਂ ਨੂੰ ਲਾਮਬੰਦ ਹੋਕੇ ਆਵਾਜ਼ ਬੁਲੰਦ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਤੋਂ ਕਿਸਾਨੀ ਬਚਾਈ ਜਾ ਸਕੇ ਅਤੇ ਬਣਦੇ ਹੱਕ ਲਏ ਜਾਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਨੇ ਨਵੀਂ ਇਕਾਈ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਸ਼ਾਮਲ ਕੀਤਾ ਅਤੇ ਯੂਨੀਅਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ | ਨਾਲ ਹੀ ਮੈਂਬਰਾਂ ਨੂੰ ਪੰਜ-ਪੰਜ ਰੁੱਖ ਲਗਾ ਕੇ ਹਰਿਆਵਲ ਲਹਿਰ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ, ਅਮਨਦੀਪ ਸਿੰਘ ਬਾਜਵਾ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ, ਚੰਗਾ ਸਿੰਘ ਨੰਬਰਦਾਰ, ਸਤਪਾਲ ਮੰਡ, ਰਣਜੋਧ ਸਿੰਘ ਯੋਧਾ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਦਿਲਪ੍ਰੀਤ ਸਿੰਘ ਬਾਜਵਾ, ਲਵ ਸਿੱਧੂ, ਸਵਰਨ ਸਿੰਘ, ਬਲਵਿੰਦਰ ਸਿੰਘ, ਰੇਸ਼ਮ ਸਿੰਘ, ਜੱਸਾ ਸਿੰਘ, ਰਣਜੀਤ ਸਿੰਘ, ਤਰਸੇਮ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਮਾਇਆ ਸਿੰਘ, ਅਮਰਜੀਤ ਸਿੰਘ, ਹਜ਼ੂਰ ਸਿੰਘ, ਲਵਪ੍ਰੀਤ ਸਿੰਘ, ਮੰਗਾ ਸਿੰਘ, ਅਰਸ਼ਦੀਪ ਸਿੰਘ, ਰਾਜ ਕੁਮਾਰ, ਰਮਨਜੀਤ ਸਿੰਘ, ਨਰਿੰਦਰ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ, ਜਸਪਾਲ

ਪਿਛਲੀ ਖ਼ਬਰ ਦੁਬਈ ਵਿਚ ਭਾਰਤੀ ਅੰਬੈਸੀ ਨੇ ਕੰਪਨੀ ਦੀ ਚੁੰਗਲ 'ਚ ਛੁਡਵਾਇਆ ਪੰਜਾਬੀ ਨੌਜਵਾਨ <br/> ਅਗਲੀ ਖ਼ਬਰ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਲਈ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ rਪੈ ਰਹੀ ਤੇਜ਼ ਗਰਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।