11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਸ਼ੇ ਦਾ ਸੇਵਨ ਕਰਨ ਵਾਲਾ ਇੱਕ ਕਾਬੂ

ਅਜੀਤ ਡੈਸਕ 23-05-2026
ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)-ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਸਦਰ ਪੁਲਿਸ ਨੇ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਆਈ ਹਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀੜ ਪੁਆਦ ਗੇਟ ਲਾਗੇ ਇੱਕ ਨੌਜਵਾਨ ਜੋ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਣਵੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਢੱਕ ਪੰਡੋਰੀ ਵਜੋਂ ਹੋਈ ਹੈ |

ਪਿਛਲੀ ਖ਼ਬਰ ਭੁਲੱਥ 'ਚ ਕੂੜੇ ਨੂੰ ਲੱਗੀ ਅੱਗ ਨਾਲ ਬਿਜਲੀ ਦੇ ਮੀਟਰ ਹੋਏ ਸੜ ਕੇ ਸੁਆਹ, ਦੁਕਾਨਦਾਰਾਂ ਵਲੋਂ ਕਾਰਵਾਈ ਦੀ ਮੰਗ ਅਗਲੀ ਖ਼ਬਰ ਕੋਰਟ ਕੰਪਲੈਕਸ ਵਿਚ ਏ.ਐੱਸ.ਆਈ. ਦੀ ਹੋਈ ਅਚਾਨਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।