22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਬੋਰਡ ਦੇ ਨਤੀਜੇ ਰਹੇ ਬਹੁਤ ਹੀ ਸ਼ਾਨਦਾਰ

ਅਜੀਤ ਡੈਸਕ 26-05-2026
ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ)-ਪਿ੍ੰਸੀਪਲ ਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦਿਆਂ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ ਅਤੇ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਵਾਈ ਅਤੇ ਉਹ ਚੰਗੇ ਅੰਕ ਪ੍ਰਾਪਤ ਕਰ ਸਕੇ | ਇਸ ਮੌਕੇ ਪਿ੍ੰਸੀਪਲ ਪਿੰਦਰਜੀਤ ਸਿੰਘ, ਭਾਰਤ ਭੂਸ਼ਣ, ਨੀਰਜਾ, ਵੀਨਾ ਰਾਣੀ, ਕਮਲ ਕੁਮਾਰ, ਮਿਸ ਕਿਰਨਦੀਪ ਕੌਰ, ਸ਼ਾਲੂ, ਜੋਤੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਫਗਵਾੜਾ 'ਚ ਚੋਰਾਂ ਦੇ ਹੌਸਲੇ ਬੁਲੰਦ, ਈ-ਰਿਕਸ਼ਾ 'ਤੇ ਆ ਕੇ ਦੋ ਮੋਬਾਈਲ ਦੁਕਾਨਾਂ ਦੇ ਕੰਪਰੈਸ਼ਰ ਚੋਰੀ ਅਗਲੀ ਖ਼ਬਰ ਬਾਬਾ ਮੋਤੀ ਮਹਿਰਾ ਸਪੋਰਟਸ ਕਲੱਬ ਰਾਮਗੜ੍ਹ ਵੱਲੋਂ ਕਰਵਾਇਆ ਇੱਕ ਦਿਨਾ ਵਾਲੀਬਾਲ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।