28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡ ਈਨੋਵਾਲ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ <br/>

ਅਜੀਤ ਡੈਸਕ 29-05-2026
ਸ਼ਾਹਕੋਟ, 28 ਮਈ (ਬਾਂਸਲ)-ਪਿੰਡ ਈਨੋਵਾਲ ਵਿਚ 'ਮੇਰੀ ਰਸੋਈ ਸਕੀਮ' ਤਹਿਤ ਬਲਾਕ ਸੰਮਤੀ ਮੈਂਬਰ ਸ਼ਵਿੰਦਰ ਸੋਨੂੰ ਤੇ ਸਰਪੰਚ ਰਾਜਨਦੀਪ ਕੌਰ ਦੀ ਅਗਵਾਈ ਹੇਠ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ¢ਇਸ ਮੌਕੇ ਬਲਾਕ ਸੰਮਤੀ ਮੈਂਬਰ ਸ਼ਵਿੰਦਰ ਸੋਨੂੰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਲਈ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ¢ ਇਸ ਮÏਕੇ ਪੰਚ ਰਮਨ ਕੁਮਾਰ, ਡੀਪੂ ਹੋਲਡਰ ਗੁਰਮੇਜ ਸਿੰਘ ਤੇ ਹੋਰ ਹਾਜ਼ਰ ਸਨ¢

ਪਿਛਲੀ ਖ਼ਬਰ ਦਰਬਾਰ ਸਾਈਾ ਜੁਮਲੇ ਸ਼ਾਹ ਵਿਖੇ ਈਦ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਮੁਸਲਿਮ ਭਾਈਚਾਰੇ ਨੇ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।