28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਬਜੀਤ ਸਿੰਘ ਪੱਡਾ (ਧੰਨਾ ਸਿੰਘ) ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ

ਅਜੀਤ ਡੈਸਕ 29-05-2026
ਢਿਲਵਾਂ, 28 ਮਈ (ਪ੍ਰਵੀਨ ਕੁਮਾਰ)-ਜੀ.ਟੀ. ਰੋਡ ਬੱਸ ਅੱਡਾ ਢਿਲਵਾਂ (ਮਿਆਣੀ ਬਾਕਰਪੁਰ) ਦੇ ਬਾਜ਼ਾਰ ਵਿਚ ਮਸ਼ਹੂਰ ਟੁੱਟੀਆਂ ਹੱਡੀਆਂ ਦਾ ਇਲਾਜ ਕਰਨ ਵਾਲੇ ਸਰਬਜੀਤ ਸਿੰਘ ਪੱਡਾ (ਧੰਨਾ ਸਿੰਘ) ਦਾ ਬੀਤੇ ਦਿਨੀਂ ਹੋਏ ਦਿਹਾਂਤ 'ਤੇ ਨਜ਼ਦੀਕੀ ਪਿੰਡ ਧਾਲੀਵਾਲ ਬੇਟ ਦੇ ਸਾਬਕਾ ਸਰਪੰਚ ਯੁੱਧਵੀਰ ਸਿੰਘ ਰਾਣਾ, ਪਿੰਕਾ ਚੌਧਰੀ, ਵਿਪਨ ਸਭਰਵਾਲ, ਸੁਖਵਿੰਦਰ ਸਿੰਘ ਬੰਬਰਾ, ਹਰਭਜਨ ਸਿੰਘ ਨਾਗਰਾ, ਬਿਕਰਮ ਸਿੰਘ ਚੀਮਾ, ਸੰਤੋਖ ਸਿੰਘ ਮੱਲ੍ਹੀ, ਸਤਨਾਮ ਸਿੰਘ ਆਦਿ ਨੇ ਪਰਿਵਾਰ ਨਾਲ ਹਮਦਰਦੀ ਰੱਖਦਿਆਂ ਦੁੱਖ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ ਤੀਰਥ ਯਾਤਰਾ ਲਈ ਡਾ. ਚੱਬੇਵਾਲ ਵਲੋਂ ਬੱਸ ਰਵਾਨਾ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਭਾਜਪਾ ਪੰਜਾਬ ਵਿਚ ਨਵਾਂ ਇਤਿਹਾਸ ਸਿਰਜੇਗੀ-ਰਣਜੀਤ ਸਿੰਘ ਖੋਜੇਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।