01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 04-06-2026
ਫਗਵਾੜਾ, 3 ਜੂਨ (ਚਾਨਾ)-ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਗੁਰੂ ਨਾਨਕ ਮੈਡੀਕਲ ਸਟੋਰ ਲਾਗਿਉਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਮਨੋਜ ਕੁਮਾਰ ਉਰਫ਼ ਮੋਨੂੰ ਪੁੱਤਰ ਆਨੰਦ ਬਹਾਦਰ ਵਾਸੀ ਸਤੀਸ਼ ਨਗਰ ਤੇ ਹਰਦੀਪ ਸਿੰਘ ਉਰਫ਼ ਹੈਰੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖੋਥੜਾ ਵਜੋਂ ਹੋਈ ਹੈ |
ਪਿਛਲੀ ਖ਼ਬਰ ਨੋਟੀਫਿਕੇਸ਼ਨ ਤੋਂ ਬਾਅਦ ਮੇਅਰ ਦੀ ਚੋਣ ਸਬੰਧੀ ਲਿਆ ਜਾਵੇਗਾ ਫੈਸਲਾ- ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਚੱਕ ਹਕੀਮ ਨੂੰ ਇਤਿਹਾਸਕ ਪਿੰਡ ਦਾ ਦਰਜਾ ਤੇ ਪਿੰਡ ਦੇ ਵਿਕਾਸ ਲਈ ਦਿੱਤਾ ਜਾਵੇ ਵਿਸ਼ੇਸ਼ ਪੈਕੇਜ- ਸਰਪੰਚ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।