18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਅਪਾਹਜ ਵਿਅਕਤੀ ਹਸਪਤਾਲ ਦਾਖਲ ਕਰਵਾਇਆ

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਵਿਅਕਤੀ | ਤਸਵੀਰ-ਤਿਲਕਰਾਜ <br/> 05-06-2026
ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ)-ਰੇਲਵੇ ਰੋਡ ਤੋਂ ਇਕ ਅਪਾਹਜ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਵਿਚ ਤਾਇਨਾ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੀਰ ਬਾਬਾ ਅਹਿਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 7 ਜੂਨ ਨੂੰ ਅਗਲੀ ਖ਼ਬਰ ਭੁਲੱਥ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।