25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਰੰਟ ਲੱਗਣ ਕਾਰਨ ਇਕ ਮਜ਼ਦੂਰ ਜ਼ਖ਼ਮੀ

ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਵਡਾਲਾ ਫਾਟਕ ਵਿਖੇ ਇਕ ਸ਼ੈਲਰ ਵਿਚ ਮਸ਼ੀਨ ਨਾਲ ਪੱਥਰ ਦੀ ਰਗੜਾਈ ਕਰਨ ਸਮੇਂ ਇਕ ਮਜ਼ਦੂਰ ਨੂੰ ਅਚਾਨਕ ਕਰੰਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸਨੂੰ ਉਸਦੇ ਸਾਥੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਗੱਬਰ ਪੁੱਤਰ ਪੱਪੂ ਵਾਸੀ ਆਰ.ਸੀ.ਐਫ. ਨੇੜੇ ਰਵਿਦਾਸ ਗੁਰਦੁਆਰਾ ਸਾਹਿਬ ਨੇ ਦੱਸਿਆ ਕਿ ਉਹ ਪੱਥਰ ਦੀ ਰਗੜਾਈ ਦਾ ਕੰਮ ਕਰਦਾ ਹੈ ਅੱਜ ਉਹ ਵਡਾਲਾ ਫਾਟਕ ਇਕ ਸ਼ੈਲਰ ਵਿਖੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਸਨੂੰ ਕਰੰਟ ਲੱਗਣ ਗਿਆ | ਜਿਸਦਾ ਇਲਾਜ ਡਿਊਟੀ ਡਾ. ਸ਼ੈਲਜਾ ਵਲੋਂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਪੁਲਿਸ ਵਲੋਂ ਲਾਈਨਮੈਨਾ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ... ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਸਵਾਰ ਇਕ ਔਰਤ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।