ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ ਅੱਜ-ਅਕਾਸ਼ ਬਾਂਸਲ <br/>
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਤਿਲਕਰਾਜ
<br/>
07-06-2026