29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਾਡਰਨ ਜੇਲ• ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਸਡਾਨਾ)-ਮਾਡਰਨ ਜੇਲ• ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ• ਦੇ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ• ਅੰਦਰ ਤਲਾਸ਼ੀ ਦੌਰਾਨ ਕੈਦੀ ਵੀਰ ਸਿੰਘ ਉਰਫ਼ ਵੀਰੂ ਵਾਸੀ ਕਲਾਨੌਰ ਦੇ ਕਬਜ਼ੇ ਵਿਚੋਂ 9 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਹਵਾਲਾਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਕੋਤਵਾਲੀ ਪੁਲਿਸ ਉਸਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ ਅਗਲੀ ਖ਼ਬਰ ਬਹਾਰ ਰੁੱਤ ਦੀ ਮੂੰਗਫਲੀ ਦੀ ਕਾਸ਼ਤ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਖੇਤੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।