27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਚੋਰੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਅਜੀਤ ਡੈਸਕ 08-06-2026
ਕਪੂਰਥਲਾ, 7 ਜੂਨ (ਸਡਾਨਾ)-ਘਰ ਵਿਚੋਂ ਟੁੱਲੂ ਪੰਪ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਮਹਿੰਦਰ ਸਿੰਘ ਵਾਸੀ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਛੱਤ 'ਤੇ ਸੁੱਤਾ ਸੀ ਤਾਂ ਪੌੜੀਆਂ ਰਾਹੀਂ ਦਾਖਲ ਹੋ ਕੇ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਵਾਸੀ ਜੱਗੂ ਸ਼ਾਹ ਡੇਰਾ ਉਨ੍ਹਾਂ ਦੀਆਂ ਟੂਟੀਆਂ ਨਾਲ ਲੱਗਾ ਟੁੱਲੂ ਪੰਪ ਚੋਰੀ ਕਰਕੇ ਫਰਾਰ ਹੋ ਗਿਆ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਮਨਾਇਆ 'ਵਿਸ਼ਵ ਵਾਤਾਵਰਨ ਦਿਵਸ' ਅਗਲੀ ਖ਼ਬਰ ਅਕਾਲੀ ਆਗੂ ਮਜੀਠੀਆ ਨਾਲ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ-ਜਗਜੀਤ ਸਿੰਘ ਸ਼ੰਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।