08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਔਰਤ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਅਜੀਤ ਡੈਸਕ 09-06-2026
ਭੁਲੱਥ, 8 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਵਿਖੇ ਔਰਤ ਦੀ ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਰਾਹਤ ਖਾਤੂਰ ਪਤਨੀ ਸ਼ਾਹ ਜਹਾਨ ਵਾਸੀ ਮੁਬਾਰਕਪੁਰ ਬਾਉਲੀ ਥਾਣਾ ਭੁਲੱਥ ਨੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਸੀ ਕਿ ਸ਼ਾਹ ਜਹਾਨ ਪੁੱਤਰ ਸੈਟੂ ਤੇ ਸੈਟੂ ਪੁੱਤਰ ਮੁਹੰਮਦ ਜਲੀਲ ਵਲੋਂ ਉਸ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ, ਜਦੋਂ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਤੇ ਸਮੇਤ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਸ਼ਾਹ ਜਹਾਨ ਸੈਟੂ ਕਥਿਤ ਤੌਰ 'ਤੇ ਤੈਸ਼ ਵਿਚ ਆ ਕੇ ਦਰਖਾਸਤ ਕਰਤਾ ਦੇ ਗਲ ਪੈਣ ਨੂੰ ਤਿਆਰ ਹੋ ਗਿਆ, ਜਦੋਂ ਮੋਹਤਬਰ ਵਿਅਕਤੀਆਂ ਦੇ ਸਮਝਾਉਣ 'ਤੇ ਵੀ ਬਾਝ ਨਾ ਆਏ ਤਾਂ ਥਾਣਾ ਭੁਲੱਥ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ
ਪਿਛਲੀ ਖ਼ਬਰ ਪਟਿਆਲਾ ਵਿਖੇ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਢਿਲਵਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਸਰਪੰਚ ਸੌਂਦ ਦੀ ਪ੍ਰੇਰਨਾ ਸਦਕਾ ਪਿੰਡ ਸਰਦਾਰ ਪੱਤੀ ਨਬੀ ਬਖ਼ਸ਼ ਤੋਂ ਵੱਖ-ਵੱਖ ਪਾਰਟੀਆਂ ਦੇ ਵਰਕਰ 'ਆਪ' ਵਿਚ ਹੋਏ ਸ਼ਾਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।