31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਢਿਲਵਾਂ ਨਜ਼ਦੀਕ ਅੱਜ ਤੋਂ ਝੋਨੇ ਦੀ ਲਵਾਈ ਹੋਈ ਸ਼ੁਰੂ <br/>

ਅਜੀਤ ਡੈਸਕ 10-06-2026
ਢਿਲਵਾਂ, 9 ਜੂਨ (ਪ੍ਰਵੀਨ ਕੁਮਾਰ)-ਸੂਬਾ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਬਣਾਏ ਗਏ ਜ਼ੋਨਾਂ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਜ਼ੋਨ ਲਈ ਝੋਨੇ ਦੀ ਲਵਾਈ ਲਈ ਨਿਰਧਾਰਿਤ ਕੀਤੀ ਅੱਜ ਦੀ ਮਿਤੀ ਤੋਂ ਬਲਾਕ ਢਿਲਵਾਂ ਅਧੀਨ ਆਉਂਦੇ ਖੇਤਰਾਂ ਵਿਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਝੋਨੇ ਦੀ ਲਵਾਈ ਲਈ ਵੱਖ ਵੱਖ ਜ਼ਿਲਿ੍ਹਆਂ ਨੂੰ ਜ਼ੋਨਾਂ ਵਿਚ ਵੰਡਿਆ ਗਿਆ ਸੀ ਤੇ ਕਿਸਾਨਾਂ ਵਲੋਂ ਵੀ ਮਹਿਕਮੇ ਦਾ ਸਾਥ ਦਿੰਦਿਆਂ ਜ਼ੋਨ ਵਾਈਜ਼ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕੀਤਾ ਹੈ ਤੇ ਇਸੇ ਤਹਿਤ ਢਿਲਵਾਂ ਨਜ਼ਦੀਕ ਅੱਜ ਕਿਸਾਨ ਅਵਤਾਰ ਸਿੰਘ ਬਿੱਟੂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਲਵਾਈ ਸ਼ੁਰੂ ਕੀਤੀ ਗਈ ਹੈ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਖਾਨੋਵਾਲ, ਬਬਲਾ ਤੇ ਸੇਖੋਂ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।