31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੁੱਖ ਅਨਾਜ ਮੰਡੀ ਢਿਲਵਾਂ ਵਿਖੇ ਸੜਕਾਂ, ਬਿਜਲੀ ਦੀਆਂ ਨਵੀਆਂ ਲਾਈਨਾਂ ਤੇ ਹੋਰ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਆਰੰਭ-ਕੁਲਦੀਪ ਪਾਠਕ <br/>

ਅਜੀਤ ਡੈਸਕ 10-06-2026
ਢਿਲਵਾਂ, 9 ਜੂਨ (ਗੋਬਿੰਦ ਸੁਖੀਜਾ)-ਮੁੱਖ ਅਨਾਜ ਮੰਡੀ ਢਿਲਵਾਂ ਤੇ ਲੱਖਣ ਕੇ ਪੱਡਾ ਵਿਖੇ ਮੰਡੀਆਂ ਦੀ ਨੁਹਾਰ ਬਦਲਣ ਲਈ ਪੰਜਾਬ ਮੰਡੀਕਰਨ ਬੋਰਡ ਜੰਗੀ ਪੱਧਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਾਸ ਕਾਰਜ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਮੁੱਖ ਅਨਾਜ ਮੰਡੀ ਢਿਲਵਾਂ ਵਿਖੇ ਨਵੀਂ ਬਣ ਰਹੀ ਸੜਕ ਦੇ ਨਿਰਮਾਣ ਕਾਰਜ ਦਾ ਨਿਰੀਖਣ ਕਰਨ ਮੌਕੇ ਕੀਤਾ | ਇਸ ਸਬੰਧੀ ਵਿਭਾਗ ਦੇ ਜੇ.ਈ. ਅਜੀਤ ਸਿੰਘ ਤੇ ਮੁੱਖ ਮੁਨਸ਼ੀ ਮੁਕੇਸ਼ ਕੁਮਾਰ ਅਨੁਸਾਰ ਸੜਕ ਦਾ ਨਿਰਮਾਣ ਚੰਗੀ ਕੁਆਲਿਟੀ ਨਾਲ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਕਨੈਕਟ ਬ੍ਰਾਡਬੈਂਡ ਕੰਪਨੀ ਵਲੋਂ ਆਨੰਦ ਕਾਲਜ ਦੇ ਦੋ ਵਿਦਿਆਥੀਆਂ ਦੀ ਨੌਕਰੀ ਲਈ ਚੋਣ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਖਾਨੋਵਾਲ, ਬਬਲਾ ਤੇ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।