20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ

ਅਜੀਤ ਡੈਸਕ 12-06-2026
ਫਗਵਾੜਾ, 11 ਜੂਨ (ਚਾਨਾ)-ਪਿੰਡ ਖਲਵਾੜਾ ਤੇ ਢੱਕ ਪੰਡੋਰੀ 'ਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਸੋ ਆਪ੍ਰੇਸ਼ਨ ਡੀ.ਐੱਸ.ਪੀ. ਪਲਵਿੰਦਰ ਸਿੰਘ ਦੀ ਅਗਵਾਈ 'ਚ ਚਲਾਇਆ ਗਿਆ | ਇਸ ਆਪ੍ਰੇਸ਼ਨ ਦੌਰਾਨ ਕੁੱਝ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਪਿੰਡ ਵਾਸੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਪੰਡੋਰੀ ਦੇ ਨੌਜਵਾਨ ਨਸ਼ੇ ਦੇ ਆਦੀ ਹਨ ਤੇ ਕਾਫ਼ੀ ਨਸ਼ਾ ਚੱਲਦਾ ਹੈ | ਉਨ੍ਹਾਂ ਸਰਕਾਰ ਤੋਂ ਇਸ 'ਤੇ ਸਖ਼ਤੀ ਨਾਲ ਕਾਬੂ ਪਾਉਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਬਰਕਤ ਉੱਲਾ ਯੂਨੀਵਰਸਿਟੀ ਦਾ ਨਾਂਅ ਬਦਲਣ ਪਿੱਛੇ ਮੰਤਵਾਂ ਨੂੰ ਬੇਪਰਦ ਕਰਨ ਲਈ ਦੇਸ਼ ਭਗਤਾਂ ਦੀ ਅਪੀਲ-ਦੇਸ਼ ਭਗਤ ਯਾਦਗਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।