30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਘਰ ’ਚ ਦਾਖ਼ਲ ਹੋ ਕੇ ਵਿਅਕਤੀ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਅਜੀਤ ਡੈਸਕ 15-06-2026

ਫਗਵਾੜਾ, 14 ਜੂਨ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਸੀ.ਆਰ.ਪੀ ਕਾਲੋਨੀ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜ਼ਖਮੀ ਵਿਅਕਤੀ ਦੀ ਪਛਾਣ ਹਰੀਪ੍ਰਸ਼ਾਦ ਵਜੋਂ ਹੋਈ ਹੈ | ਸਿਵਲ ਹਸਪਤਾਲ ‘ਚ ਜੇਰੇ ਇਲਾਜ ਹਰੀ ਪ੍ਰਸ਼ਾਦ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ‘ਚ ਨੌਜਵਾਨ ਨਾਲ ਉਨ੍ਹਾਂ ਦਾ ਪੁਰਾਣਾ ਝਗੜਾ ਸੀ ਤੇ ਅੱਜ ਉਕਤ ਨੌਜਵਾਨ ਨੇ ਆ ਕੇ ਕਿਰਪਾਨ ਨਾਲ ਉਸਦੇ ਘਰ ‘ਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ ਜਿਸ ਨਾਲ ਉਸਦੀ ਉਂਗਲੀ ਕੱਟੀ ਹੈ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |

ਪਿਛਲੀ ਖ਼ਬਰ ਵਿਦੇਸ਼ਾਂ ’ਚ ਵਸਦੇ ਪੰਜਾਬੀ ਵੀ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ-ਅਵਤਾਰ ਨਾਗਰਾ ਅਗਲੀ ਖ਼ਬਰ ਸ਼ਾਹ ਸੁਲਤਾਨ ਕਿ੍ਕਟ ਕਲੱਬ ਵੱਲੋਂ ਕਰਵਾਇਆ ਅੱਠਵਾਂ ਅੰਡਰ 16 ਕਿ੍ਕਟ ਟੂਰਨਾਮੈਂਟ ਸ਼ਾਨੋਂ ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।