13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸਾਬਕਾ ਸਰਪੰਚ ਰਾਮਪਾਲ ਸਾਹਨੀ ’ਤੇ ਹੋਏ ਹਮਲੇ ਸਬੰਧੀ ਪੁਲਿਸ ਵਲੋਂ ਨਹੀਂ ਕੀਤੀ ਗਈ ਕਾਰਵਾਈ

ਅਜੀਤ ਡੈਸਕ 18-06-2026

ਖਲਵਾੜਾ, 17 ਜੂਨ (ਮਨਦੀਪ ਸਿੰਘ ਸੰਧੂ)- ਸਾਹਨੀ ਦੇ ਸਾਬਕਾ ਸਰਪੰਚ ਰਾਮਪਾਲ ਨਾਲ ਪਿੰਡ ਦੇ ਹੀ ਕੁੱਝ ਵਿਅਕਤੀਆਂ ਨਾਲ 12 ਜੂਨ ਨੂੰ ਸ਼ਾਮ ਵੇਲੇ ਝਗੜਾ ਹੋ ਗਿਆ ਜਿਸ ਦੌਰਾਨ ਉਨ੍ਹਾਂ ਨੂੰ ਕੁੱਝ ਮਾਮੂਲੀ ਸੱਟਾਂ ਲੱਗੀਆਂ ਅਤੇ ਇੱਕ ਦੰਦ ਟੁੱਟ ਗਿਆ ਅਤੇ ਉਹ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਹੋ ਗਏ | ਉਨ੍ਹਾਂ ਜਾਤੀਵਾਦ ਅਤੇ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਬੰਧਿਤ ਮਹਿਕਮੇ ਨੂੰ ਸੂਚਨਾ ਦਿੱਤੀ ਗਈ ਹੈ ਪਰ ਹਲੇ ਤੱਕ ਕੋਈ ਕਾਰਵਾਈ ਨਹੀਂ ਹੋਈ | ਇਸ ਸਬੰਧੀ ਸਬੰਧਿਤ ਥਾਣੇ ਵਿਚ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੰਪਰਕ ਨਹੀਂ ਹੋ ਸਕਿਆ |

 

ਪਿਛਲੀ ਖ਼ਬਰ ਸੱਤ ਗ੍ਰਾਮ ਹੈਰੋਇਨ ਤੇ ਐਕਟਿਵਾ ਸਕੂਟਰੀ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਪੇਂਡੂ ਲਿੰਕ ਸੜਕਾਂ ’ਤੇ ਬਰਮ ਬਣਾਉਣ ਦੀ ਮੁਹਿੰਮ ਠੁੱਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।