09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਸਬੰਧ ’ਚ ਪੁਲਿਸ ਵਲੋਂ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 20-06-2026

ਫਗਵਾੜਾ, 19 ਜੂਨ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਸੁਭਾਸ਼ ਨਗਰ ਵਿਖੇ ਇੱਕ ਨੌਜਵਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਪਤਨੀ ਸਮੇਤ ਤਿੰਨ ਮੈਂਬਰਾ ਖ਼ਿਲਾਫ਼ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਜਿੰਮੀ ਕਰਵਲ ਪੁੱਤਰ ਇੰਦਰਜੀਤ ਕਰਵਲ ਵਾਸੀ ਬੇਦੀਆ ਮੁਹੱਲਾ ਨੇ ਪੁਲਿਸ ਨੂੰ ਦਿੱਤੇ ਬਿਆਨਾ ‘ਚ ਦੱਸਿਆ ਕਿ 14 ਜੂਨ ਨੂੰ ਉਸਦੇ ਸਾਲੇ ਭਰਤ ਸ਼ਰਮਾ ਨੇ ਆਪਣੀ ਪਤਨੀ, ਸੱਸ ਤੇ ਸਹੁਰੇ ਤੋਂ ਤੰਗ ਪ੍ਰੇਸ਼ਾਨ ਹੋ ਕੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ | ਜਿਸ ਸਬੰਧ ‘ਚ ਪੁਲਿਸ ਨੇ ਸਾਕਸੀ ਲਾਹੋਰੀਆ ਪੁੱਤਰੀ ਅਨਿਲ ਲਾਹੋਰੀਆ, ਮੋਨਾ ਲਾਹੋਰੀਆ ਪਤਨੀ ਅਨਿਲ ਲਾਹੋਰੀਆ, ਅਨਿਲ ਲਾਹੋਰੀਆ ਵਾਸੀਆਨ ਨਵਾਂਸ਼ਹਿਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸਵਰਗੀ ਪ੍ਰਵੀਨ ਕੁਮਾਰੀ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਬੀ.ਐੱਲ.�ਓ. ਯੂਨੀਅਨ ਵਲੋਂ ਮੁੱਖ ਚੋਣ ਅਫ਼ਸਰ ਪੰਜਾਬ ਨਾਲ ਮੀਟਿੰਗ ’ਚ ਵੱਖ-ਵੱਖ ਮੰਗਾਂ ਬਾਰੇ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।