13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ�ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜਖ਼ਮੀ

ਅਜੀਤ ਡੈਸਕ 22-06-2026

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਰਗੜ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ �ਰਤ ਨੂੰ ਮੁਹੱਲੇ ਦੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਮਤਾ ਪਤਨੀ ਕਰਨ ਕੁਮਾਰ ਵਾਸੀ ਮੁਹੱਲਾ ਸ਼ੇਰਗੜ ਨੇ ਦੱਸਿਆ ਕਿ ਉਸ ਦਾ ਝਗੜਾ ਮੁਹੱਲੇ ਦੇ ਰਹਿਣ ਵਾਲੇ ਇਕ ਵਿਅਕਤੀਆਂ ਨਾਲ ਕੁੱਝ ਦਿਨ ਪਹਿਲਾਂ ਹੋਇਆ ਸੀ, ਜਦੋਂ ਮੈਂ ਅੱਜ ਘਰ ਦੇ ਬਾਹਰ ਬੈਠੀ ਸੀ ਤਾਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਮੇਰੇ ‘ਤੇ ਹਮਲਾ ਕਰਕੇ ਮੈਨੂੰ ਜਖ਼ਮੀ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਉਸ ਨੂੰ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਰੀਜ਼ਨਲ ਟਰਾਂਸਪੋਰਟ ਅਫ਼ਸਰ ਨੇ ਕੀਤੀ ਅੱਜ �ਓਵਰਲੋਡ ਗੱਡੀਆਂ ਦੀ ਜਾਂਚ ਅਗਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।