13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 06-07-2026
ਕਪੂਰਥਲਾ, 5 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ ਕੈਦੀ ਮਨਦੀਪ ਸਿੰਘ ਉਰਫ਼ ਮੰਨਾ ਵਾਸੀ ਜਲੰਧਰ ਪਾਸੋਂ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਤੇ ਬੈਟਰੀ ਬਰਾਮਦ ਕੀਤਾ ਗਿਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ | ਜਿਸ ਨੂੰ ਕੋਤਵਾਲੀ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਆਰ.ਸੀ.ਐਫ. ਦੀਆਂ ਚੋਣਾਂ 9 ਨੂੰ ਅਗਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਮੀਟਿੰਗ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।