24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਅਜੀਤ ਡੈਸਕ 07-07-2026
ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)- ਅੱਜ ਇੱਥੋਂ ਦੇ ਪਲਾਹੀ ਗੇਟ ਵਿਖੇ ਦੋ ਮੋਟਰਸਾਈਕਲ ਸਵਾਰ ਮਹਿਲਾ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿੱਦਿਆ ਨੇ ਦੱਸਿਆ ਕਿ ਉਹ ਅੱਜ ਸਵੇਰੇ ਕਰੀਬ 6.15 ਵਜੇ ਦੁਕਾਨ ਦੇ ਬਾਹਰ ਬੈਠੀ ਸੀ ਤਾਂ ਇਸ ਦੌਰਾਨ ਦੋ ਨੌਜਵਾਨ ਪਲਟੀਨਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤੇ ਉਸਦੇ ਕੰਨਾ ‘ਚ ਪਾਈਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਕਾਂਗਰਸ ਤੇ ਸੱਤਾਧਾਰੀ ਪਾਰਟੀ ਵਿਚ ਸਖ਼ਤ ਟੱਕਰ ਹੋਣ ਦੇ ਆਸਾਰ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਚੱਲ ਰਹੀ ਉਸਾਰੀ ਲਈ ਭੇਜੇ 3.27 ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।