11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵੀਡੀਓ ਵਾਇਰਲ ਕਰਨ ਸਬੰਧੀ ਚਾਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 11-07-2026

ਫਗਵਾੜਾ, 10 ਜੁਲਾਈ (ਚਾਨਾ)- ਵੀਡੀਓ ਵਾਇਰਲ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕੋਮਲ ਪਤਨੀ ਮਿੰਟੂ ਵਾਸੀ ਪਿੰਡ ਜਮਾਲਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਵੀਡੀਓ ਵਾਇਰਲ ਕੀਤੀ ਗਈ, ਜਿਸ ਸਬੰਧ ‘ਚ ਪੁਲਿਸ ਨੇ ਮਨਪ੍ਰੀਤ ਪੁੱਤਰ ਰਾਜੂ ਰਾਮ ਵਾਸੀ ਮੰਡੀ ਗੋਬਿੰਦਗੜ੍ਹ, ਰਮਨ ਪੁੱਤਰ ਟੋਨੀ, ਪਵਨ ਕੁਮਾਰ ਪੁੱਤਰ ਗੁਰਮੇਲ ਚੰਦ ਤੇ ਅਮਨ ਪੁੱਤਰ ਰਾਣਾ ਵਾਸੀਆਨ ਪਿੰਡ ਜਮਾਲਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ‘ ਸਤਲੁਜ ‘ ਫਿਲਮ ‘ਤੇ ਲਾਈ ਪਾਬੰਦੀ ਸਿੱਖ ਕੌਮ ਨੂੰ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ -ਰਾਣਾ ਅਗਲੀ ਖ਼ਬਰ ਕਪੂਰਥਲਕ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਪੁੱਟਣ ਕਰਕੇ ਦੋ ਪਹੀਆ ਵਾਹਨ ਚਾਲਕ ਹੋ ਰਹੇ ਹਾਦਸਿਆਂ ਦਾ ਸ਼ਿਕਾਰ- ਪਾਜੀਆਂ, ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।