24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਿਵਲ ਹਸਪਤਾਲ ’ਚੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 16-07-2026
ਫਗਵਾੜਾ, 15 ਜੁਲਾਈ (ਚਾਨਾ)-ਇਥੋਂ ਦੇ ਸਿਵਲ ਹਸਪਤਾਲ ਵਿਖੇ ਆਏ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਰਮਵੀਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਪੰਡਵਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਿਵਲ ਹਸਪਤਾਲ ਵਿਖੇ ਆਇਆ ਸੀ ਤੇ ਮੋਟਰਸਾਈਕਲ ਖੜ੍ਹਾ ਕਰਕੇ ਅੰਦਰ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਗ਼ਾਇਬ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ |
ਪਿਛਲੀ ਖ਼ਬਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ... ਅਗਲੀ ਖ਼ਬਰ ਮਹਿਲਾਵਾਂ ਪਾਸੋਂ ਪਿਸਤੌਲ ਦੀ ਨੋਕ ‘ਤੇ ਲੁੱਟ ਕਰਨ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।