06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੀ.ਬੀ.ਐਸ.ਈ. ਵਾਲੀਬਾਲ ਕਲੱਸਟਰ ਟੂਰਨਾਮੈਂਟ 23 ਤੋਂ 26 ਜੁਲਾਈ ਤੱਕ-ਇੰਜ. ਹਰਨਿਆਮਤ ਕੌਰ

ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਕਪੂਰਥਲਾ ਵਿਚ ਸੀ.ਬੀ.ਐਸ.ਈ. ਵਾਲੀਬਾਲ ਕਲੱਸਟਰ ਅੰਡਰ 18, ਅੰਡਰ 19, ਅੰਡਰ 17, ਅੰਡਰ 14 ਲੜਕੀਆਂ ਦਾ ਟੂਰਨਾਮੈਂਟ 23 ਜੁਲਾਈ ਤੋਂ 26 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਪਠਾਨਕੋਟ, ਅੰਮਿ੍ਤਸਰ, ਰਈਆ, ਜੰਮੂ, ਟਾਂਡਾ, ਗੁਰਦਾਸਪੁਰ, ਤਰਨਤਾਰਨ, ਫਗਵਾੜਾ ਆਦਿ ਦੀਆਂ ਵਾਲੀਬਾਲ ਦੀਆਂ ਟੀਮਾਂ ਭਾਗ ਲੈਣਗੀਆਂ | ਉਨ੍ਹਾਂ ਕਿਹਾ ਕਿ ਟੂਰਨਾਮੈਂਟ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
ਪਿਛਲੀ ਖ਼ਬਰ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਚੇਤਨ ਸੂਰੀ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਫਗਵਾੜਾ ਸਿਵਲ ਹਸਪਤਾਲ ਦੀ ਮੋਰਚਰੀ ’ਚ ਲਾਸ਼ ਸੜੀ ਹੋਈ ਮਿਲਣ ਦੇ ਦੋਸ਼; ਪਰਿਵਾਰ ਵਲੋਂ ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।