02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਵਾਨੀਪੁਰ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਵਿ.ਪ੍ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਦੇ ਬੱਚਿਆਂ ਨੂੰ ਅੱਜ ਸਕੂਲ ਬੈਗ ਵੰਡੇ ਗਏ। ਇਸ ਮੌਕੇ ਉਚੇਚੇ ਤੌਰ ਤੇ ਉਹ ਜੇ ਹਲਕਾ ਸੁਲਤਾਨਪੁਰ ਲੋਧੀ ਦੇ ਵਾਈਸ ਕੁਆਰਡੀਨੇਟਰ ਪਵਨ ਕੁਮਾਰ ਲਾਲਾ ਤੇ ਸੀਨੀਅਰ ਆਗੂ ਯੂਥ ਆਗੂ ਗੁਲਸ਼ਨ ਪ੍ਰੀ ਸਿੰਘ ਨੇ ਬੱਚਿਆਂ ਨੂੰ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਗੁਲਸ਼ਨਪ੍ਰੀਤ ਸਿੰਘ ਡਡਵਿੰਡੀ, ਪਵਨ ਕੁਮਾਰ ਡਡਵਿੰਡੀ ਹਲਕਾ ਵਾਇਸ ਕੋਆਰਡੀਨੇਟਰ, ਜਗਤਾਰ ਸਿੰਘ ਸਾਬੀ, ਬਲਜਿੰਦਰ ਸਿੰਘ, ਸਕੂਲ ਇੰਚਾਰਜ ਨਿਸ਼ਾ, ਜਤਿੰਦਰਜੀਤ ਸਿੰਘ ਸੀਨੀਅਰ ਲੈਕਚਰਾਰ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ-ਜਗਜੀਤ ਸਿੰਘ ਸ਼ੰਮੀ ਅਗਲੀ ਖ਼ਬਰ ਪੇਪਰ ਲੀਕ ਹੋਣ ਦੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਅਸਤੀਫ਼ਾ ਦੇਣ- ਚੀਮਾ, ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।