03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

ਅਜੀਤ ਡੈਸਕ 26-07-2026
ਫਗਵਾੜਾ, 25 ਜੁਲਾਈ (ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਜਸਕਰਨ ਉਰਫ਼ ਗੱਗੀ ਪੁੱਤਰ ਠੰਡੂ ਰਾਮ ਵਾਸੀ ਪਿੰਡ ਮੌਲੀ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕੁਲਦੀਪ ਕੁਮਾਰ ਪੁੱਤਰ ਸੰਸਾਰੀ ਲਾਲ ਵਾਸੀ ਪਿੰਡ ਰਾਣੀਪੁਰ ਰਾਜਪੂਤਾ ਵਜੋਂ ਹੋਈ ਹੈ |
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ ਵਲੋਂ ‘ਮਿਸ਼ਨ ਹਰਿਆਲੀ -2026 ਤਹਿਤ ਵਿਦਿਆਰਥੀਆਂ ਨੂੰ 200... ਅਗਲੀ ਖ਼ਬਰ ਕੋਆਪ੍ਰੇਟਿਵ ਸੁਸਾਇਟੀ ਪਿੰਡ ਢੱਡੇ ਵਿਖੇ ਪੀ.ਐਮ. ਪ੍ਰਣਾਮ ਕਿਸਾਨ ਗੋਸ਼ਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।