07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਖੇਤਾਂ ਵਿਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੱਸਿਆ

ਅਜੀਤ ਡੈਸਕ 27-07-2026


ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਕਲਾਂ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੱਸ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਛੋਟੂ ਪੁੱਤਰ ਭੀਖਾ ਵਾਸੀ ਲੱਖਣ ਕਲਾਂ ਨੇ ਦੱਸਿਆ ਕਿ ਉਹ ਖੇਤਾਂ ਵਿਚ ਕੰਮ ਕਰ ਰਿਹਾ ਸੀ ਤੇ ਅਚਾਨਕ ਇਕ ਸੱਪ ਨੇ ਉਸ ਦੇ ਹੱਥ ‘ਤੇ ਡੱਸ ਲਿਆ, ਜਿਸ ਦੀ ਸਿਹਤ ਖ਼ਰਾਬ ਹੋਣ ‘ਤੇ ਉਸਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ |

ਪਿਛਲੀ ਖ਼ਬਰ ਠੇਕੇ ਦੇ ਕਰਿੰਦੇ ਨੇ ਕਥਿਤ ਤੌਰ ’ਤੇ ਨਿਗਲੀ ਜ਼ਹਿਰੀਲੀ ਦਵਾਈ ਅਗਲੀ ਖ਼ਬਰ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਜਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।