06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੇ ਥਾਣਾ ਸੁਭਾਨਪੁਰ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 30-07-2026
ਸੁਭਾਨਪੁਰ, 29 ਜੁਲਾਈ (ਸਤਨਾਮ ਸਿੰਘ)-ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਵੱਲੋਂ ਥਾਣਾ ਸੁਭਾਨਪੁਰ ਵਿਖੇ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੂੰ ਨਵੇਂ ਥਾਣਾ ਮੁਖੀ ਵਜੋਂ ਤਾਇਨਾਤ ਕੀਤਾ ਗਿਆ ਹੈ | ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਜੇਪਾਲ ਸਿੰਘ ਬਾਠ ਦੇ ਤਬਾਦਲੇ ਤੋਂ ਬਾਅਦ ਅੱਜ ਡੇਢ ਮਹੀਨੇ ਬਾਅਦ ਥਾਣਾ ਸੁਭਾਨਪੁਰ ਨੂੰ ਆਖ਼ਰਕਾਰ ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਵਜੋਂ ਥਾਣਾ ਮੁਖੀ ਮਿਲ ਗਏ ਹਨ | ਐਸ.ਐਚ.ਓ. ਅਮਨਦੀਪ ਕੁਮਾਰ ਨਾਹਰ ਨੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਦੀ ਉਨ੍ਹਾਂ ਦੀ ਪਹਿਲ ਕਦਮੀ ਹੋਵੇਗੀ |
ਪਿਛਲੀ ਖ਼ਬਰ ਬਾਬਾ ਪੀਰ ਚੌਧਰੀ ਦਾ 108ਵਾਂ ਸਾਲਾਨਾ ਮੇਲਾ 30 ਤੇ 31 ਨੂੰ -ਬਾਬਾ ਗਰੀਬ ਦਾਸ, ਕੰਵਲਜੀਤ ਕਾਕਾ ਅਗਲੀ ਖ਼ਬਰ ਗੁਰਦੁਆਰਾ ਪਵਿੱਤਰ ਵੇਈਂ ਸਾਹਿਬ ਪੁਲ ਹੁਸੈਨਪੁਰ ਵਿਖੇ ਸਾਲਾਨਾ ਤਿੰਨ ਰੋਜ਼ਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।