06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ਼ਟਰਿੰਗ ਦਾ ਕੰਮ ਕਰਦਾ ਮਜ਼ਦੂਰ ਛੱਤ ਤੋਂ ਹੇਠਾਂ ਡਿਗ ਕੇ ਹੋਇਆ ਗੰਭੀਰ ਜ਼ਖ਼ਮੀ

ਅਜੀਤ ਡੈਸਕ 31-07-2026

ਕਪੂਰਥਲਾ, 30 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਵਿਖੇ ਸ਼ਟਰਿੰਗ ਦਾ ਕੰਮ ਕਰਦੇ ਇਕ ਮਜ਼ਦੂਰ ਛੱਤ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਕਪੂਰਥਲਾ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਕੇਵਲ ਕ੍ਰਿਸ਼ਨ ਜੋ ਕਿ ਸ਼ਟਰਿੰਗ ਦਾ ਕੰਮ ਕਰ ਰਿਹਾ ਸੀ ਅਤੇ ਅਚਾਨਕ ਛੱਤ ਤੋਂ ਹੇਠਾਂ ਡਿਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਸ਼ਾਹਜਹਾਨਪੁਰ ’ਚ ਗੋਲੀਆਂ ਚਲਾਉਣ ਵਾਲੇ ਜੱਗਾ ਫੂਕੀਵਾਲਾ ਗੈਂਗ ਦਾ ਮੁੱਖ ਸ਼ੂਟਰ ਗਿ੍ਫ਼ਤਾਰ-ਹਰਿੰਦਰ ਸਿੰਘ ਗਿੱਲ ਅਗਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਸੰਗਠਨ ਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।