02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੋਸ਼ਲ ਮੀਡੀਆ ’ਤੇ ਬੱਚਿਆਂ ਸੰਬੰਧੀ ਅਸ਼ਲੀਲ ਸਮੱਗਰੀ ਮਿਲਣ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਸਡਾਨਾ)-ਸੋਸ਼ਲ ਮੀਡੀਆ ‘ਤੇ ਬੱਚਿਆਂ ਸਬੰਧੀ ਅਸ਼ਲੀਲ ਸਮਗਰੀ ਮਿਲਣ ਉਪਰੰਤ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਮਨਦੀਪ ਕੌਰ ਨੇ ਦੱਸਿਆ ਕਿ ਅਜਿਹੇ ਅਪਰਾਧਾਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਨੂੰ ਬੀਤੇ ਕੁੱਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਬੱਚਿਆਂ ਸਬੰਧੀ ਇਕ ਅਸ਼ਲੀਲ ਵੀਡੀਓ ਮਿਲੀ, ਜਿਸਦੀ ਜਾਂਚ ਉਪਰੰਤ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਇਸ ਮਾਮਲੇ ‘ਤੇ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਕਪੂਰਥਲਾ ਜ਼ਿਲ੍ਹੇ ਦੀਆਂ 1.03 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਖਾਤਿਆਂ ’ਚ ਭਲਕੇ ਜਮ੍ਹਾਂ ਹੋਣਗੇ 36.34 ਕਰੋੜ ਰੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।