04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ ਸੱਤ ਵਿਅਕਤੀ ਜ਼ਖਮੀ

ਕਪੂਰਥਲਾ, 3 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ 7 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਲੱਖਾ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਸ ਦੇ ਪਿੰਡ ਦੇ ਵਿਚ ਹੀ ਰਹਿੰਦੇ ਕੁਲਦੀਪ ਸਿੰਘ ਤੇ ਉਸਦੇ ਸਾਥੀਆਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ | ਜਿਸ ‘ਤੇ ਉਸ ਨੇ ਮੈਨੂੰ ਤੇ ਮੇਰੇ ਭਰਾ ਤੇ ਰਿਸ਼ਤੇਦਾਰਾਂ ਮਿੱਠੂ ਸਿੰਘ, ਬਹਾਦਰ ਸਿੰਘ, ਮੰਗਾ ਸਿੰਘ, ਗੁਰਸੇਵਕ ਸਿੰਘ ਤੇ ਕੁਲਦੀਪ ਕੌਰ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ | ਦੂਜੀ ਧਿਰ ਦੇ ਕੁਲਦੀਪ ਸਿੰਘ ਨੇ ਵਾਸੀ ਪਿੰਡ ਬੂਟਾਂ ਨੇ ਦੱਸਿਆ ਕਿ ਲੱਖਾ ਸਿੰਘ ਤੇ ਉਸਦੇ ਪਰਿਵਾ ਰਕ ਮੈਂਬਰਾਂ ਝਗੜਾ ਚੱਲ ਰਿਹਾ ਸੀ, ਜਦੋਂ ਮੈਂ ਉਨ੍ਹਾਂ ਨੂੰ ਛਡਾਉਣ ਗਿਆ ਤਾਂ ਉਨ੍ਹਾਂ ਨੇ ਮੇਰੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਦੋਵਾਂ ਧਿਰਾਂ ਦਾ ਡਿਊਟੀ ਡਾ. ਸਾਹਿਲ ਗਰਗ ਵਲੋਂ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 04-08-2026

ਪਿਛਲੀ ਖ਼ਬਰ ਦੋ ਧਿਰਾਂ ਦੀ ਲੜਾਈ ਵਿਚ ਇਕ ਔਰਤ ਸਮੇਤ ਸੱਤ ਵਿਅਕਤੀ ਜ਼ਖਮੀ ਕੁੱਝ ਸਮਾਂ ਪਏ ਮੀਂਹ ਨਾਲ ਚੱਢਾ ਮਾਰਕੀਟ ਨੇ ਛੱਪੜ ਦਾ ਰੂਪ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।