04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ

ਕਪੂਰਥਲਾ, 3 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਹ ਵਿਖੇ ਖੇਤਾਂ ਵਿਚੋਂ ਕੰਮ ਕਰਕੇ ਮੋਟਰਸਾਈਕਲ ‘ਤੇ ਵਾਪਸ ਆ ਰਹੇ ਦੋ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਸਤੇ ਵਿਚ ਕੁੱਝ ਨੌਜਵਾਨਾਂ ਨੇ ਘੇਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਵਾਸੀ ਬੂਹ ਨੇ ਦੱਸਿਆ ਕਿ ਉਹ ਆਪਣੇ ਸਾਥੀ ਲਵਪ੍ਰੀਤ ਸਿੰਘ ਨਾਲ ਖੇਤਾਂ ਵਿਚੋਂ ਵਾਪਸ ਆ ਰਹੇ ਸਨ ਤਾਂ ਜਦੋਂ ਮਹਿਮਦਵਾਲ ਕੋਲ ਪੁੱਜੇ ਤਾਂ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਘੇਰ ਲਿਆ | ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਬੈਠਾ ਲਵਪ੍ਰੀਤ ਸਿੰਘ ਨੂੰ ਹਮਲਾਵਰਾਂ ਨੇ ਕਾਬੂ ਕਰ ਲਿਆ ਜਦਕਿ ਮੈਂ ਮੌਕੇ ਤੋਂ ਮੋਟਰਸਾਈਕਲ ਭਜਾ ਕੇ ਲੈ ਗਿਆ | ਹਮਲਾਵਰਾਂ ਨੇ ਲਵਪ੍ਰੀਤ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਐਮ.

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਨੌਜਵਾਨ | ਤਸਵੀਰ: ਤਿਲਕਰਾਜ 04-08-2026
ਕਪੂਰਥਲਾ, 3 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਹ ਵਿਖੇ ਖੇਤਾਂ ਵਿਚੋਂ ਕੰਮ ਕਰਕੇ ਮੋਟਰਸਾਈਕਲ ‘ਤੇ ਵਾਪਸ ਆ ਰਹੇ ਦੋ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਸਤੇ ਵਿਚ ਕੁੱਝ ਨੌਜਵਾਨਾਂ ਨੇ ਘੇਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਵਾਸੀ ਬੂਹ ਨੇ ਦੱਸਿਆ ਕਿ ਉਹ ਆਪਣੇ ਸਾਥੀ ਲਵਪ੍ਰੀਤ ਸਿੰਘ ਨਾਲ ਖੇਤਾਂ ਵਿਚੋਂ ਵਾਪਸ ਆ ਰਹੇ ਸਨ ਤਾਂ ਜਦੋਂ ਮਹਿਮਦਵਾਲ ਕੋਲ ਪੁੱਜੇ ਤਾਂ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਘੇਰ ਲਿਆ | ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਬੈਠਾ ਲਵਪ੍ਰੀਤ ਸਿੰਘ ਨੂੰ ਹਮਲਾਵਰਾਂ ਨੇ ਕਾਬੂ ਕਰ ਲਿਆ ਜਦਕਿ ਮੈਂ ਮੌਕੇ ਤੋਂ ਮੋਟਰਸਾਈਕਲ ਭਜਾ ਕੇ ਲੈ ਗਿਆ | ਹਮਲਾਵਰਾਂ ਨੇ ਲਵਪ੍ਰੀਤ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੀ.ਆਰ.ਟੀ.ਸੀ. ਦੇ ਡੀਪੂ ਮੂਹਰੇ ਧਰਨਾ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦੇ ਰੇਲਵੇ ਅੰਡਰ-ਬਿ੍ਜ ਨੰਬਰ 47 ਤੇ 48 ’ਤੇ ਕਵਰ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।