09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਿਆਹੁਤਾ ਦੀ ਕੁੱਟਮਾਰ ਕਰਨ ਤੇ ਦਾਜ ਦੀ ਮੰਗ ਕਰਨ ਵਾਲੇ ਸਹੁਰਾ ਪਰਿਵਾਰ ’ਤੇ ਮੁਕੱਦਮਾ ਦਰਜ

ਭੁਲੱਥ, 8 ਅਗਸਤ (ਪੱਤਰ ਪ੍ਰੇਰਕ)-ਵਿਆਹੁਤਾ ਦੀ ਕੁੱਟਮਾਰ ਗਾਲੀ ਗਲੋਚ ਕਰਨ ਤੇ ਦਹੇਜ ਦੀ ਮੰਗ ਕਰਨ ਵਾਲੇ ਸਹੁਰਾ ਪਰਿਵਾਰ ‘ਤੇ ਥਾਣਾ ਭੁਲੱਥ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਆਹੁਤਾ ਦੇ ਪਿਤਾ ਪ੍ਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸੁਰਖਾ ਥਾਣਾ ਭੁਲੱਥ ਵੱਲੋਂ ਲਿਖਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਉਸ ਦੀ ਲੜਕੀ ਦਾ ਸਹੁਰਾ ਪਰਿਵਾਰ ਪਤੀ ਅਜੈਬ ਸਿੰਘ , ਸੱਸ ਸੁਰਿੰਦਰ ਕੌਰ, ਸਹੁਰਾ ਜਰਨੈਲ ਸਿੰਘ, ਦਿਓਰ ਸਿਮਰਜੋਤ ਸਿੰਘ ਵਾਸੀਆਨ ਭੁਲੱਥ ਤੇ ਜਗਜੀਤ ਸਿੰਘ ਵਾਸੀ ਪਿੰਡ ਰਾਮਗੜ੍ਹ ਵੱਲੋਂ ਉਸ ਦੀ ਲੜਕੀ ਨੂੰ ਲੜਕੀ ਪੈਦਾ ਹੋਣ ਤੇ ਕਥਿਤ ਤੌਰ ‘ਤੇ ਬਦਸਲੂਕੀ ਤੇ ਕੁੱਟਮਾਰ ਕਰਦੇ ਹਨ ਤੇ ਦਹੇਜ ਲਈ ਤੰਗ ਪਰੇਸ਼ਾਨ ਕਰਦੇ ਹਨ | ਜਿਸ ‘ਤੇ ਥਾਣਾ ਭੁਲੱਥ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | |

ਅਜੀਤ ਡੈਸਕ 09-08-2026

ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸੈਕਟਰ ਹੈੱਡਕੁਆਰਟਰ ਬੀ.ਐਸ.ਐਫ. ਅੰਮ੍ਰਿਤਸਰ ਵਿਖੇ ਡਬਲਯੂ.ਏ.ਆਰ.ਬੀ. ਦੀ ਮੀਟਿੰਗ- ਪੀ. ਐਸ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।