11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ

ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰ ਪਾਸੋਂ ਮੰਗ ਕਰ ਡੀ ਏ ਦੀ ਕਿਸ਼ਤ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਜਲਦ ਜਾਰੀ ਕੀਤੀ ਜਾਵੇ, 2. 59 ਦੇ ਫ਼ਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 1-1-26 ਤੋਂ ਨਵੇਂ ਗੇ੍ਰਡ ਸੋਧਣ ਬਾਰੇ ਪੇ-ਕਮਿਸ਼ਨ ਬਣਾਇਆ ਜਾਵੇ | ਮੀਟਿੰਗ ਵਿਚ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੋਟ ਨ ਪਾਈ ਜਾਵੇ | ਇਸ ਮੌਕੇ ਮਹਿੰਦਰ ਸਿੰਘ ਬਾਜਵਾ ਅਤੇ ਸੋਹਣ ਸਿੰਘ ਚੱਕ ਕੋਟਲਾ ਦੀ ਨੂੰ ਹ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਵੇਦ ਪ੍ਰਕਾਸ਼ ਥਿੰਦ, ਸੁੱਚਾ ਸਿੰਘ, ਅਜੀਤ ਸਿੰਘ, ਲਖਵੀਰ ਸਿੰਘ, ਗੁਰਚਰਨ ਦਾਸ, ਪਿਆਰਾ ਸਿੰਘ ਧੰਜੂ, ਚਰਨ ਸਿੰਘ, ਸੁਰਜੀਤ ਸਿੰਘ, ਸੋਹਣ ਲਾਲ, ਪ੍ਰੀਤਮ ਸਿੰਘ, ਬਲਵਿੰਦਰ, ਬਲਬੀਰ ਸਿੰਘ, ਅਮਰਜੀਤ ਸਿੰਘ, ਹਜ਼ੂਰੀ ਲਾਲ ਕੋਹਲੀ, ਬਲਬੀਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਮੁਨਸ਼ਾ ਸਿੰਘ, ਸਾਧੂ ਸਿੰਘ, ਰਾਕੇਸ਼ ਕੁਮਾਰ, ਜਗਤਾਰ ਸਿੰਘ ਆਦਿ ਵੀ ਮੌਜੂਦ ਸਨ |

ਅਜੀਤ ਡੈਸਕ 11-08-2026
ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰ ਪਾਸੋਂ ਮੰਗ ਕਰ ਡੀ ਏ ਦੀ ਕਿਸ਼ਤ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਜਲਦ ਜਾਰੀ ਕੀਤੀ ਜਾਵੇ, 2.59 ਦੇ ਫ਼ਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 1-1-26 ਤੋਂ ਨਵੇਂ ਗੇ੍ਰਡ ਸੋਧਣ ਬਾਰੇ ਪੇ-ਕਮਿਸ਼ਨ ਬਣਾਇਆ ਜਾਵੇ | ਮੀਟਿੰਗ ਵਿਚ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੋਟ ਨ ਪਾਈ ਜਾਵੇ | ਇਸ ਮੌਕੇ ਮਹਿੰਦਰ ਸਿੰਘ ਬਾਜਵਾ ਅਤੇ ਸੋਹਣ ਸਿੰਘ ਚੱਕ ਕੋਟਲਾ ਦੀ ਨੂੰ ਹ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਵੇਦ ਪ੍ਰਕਾਸ਼ ਥਿੰਦ, ਸੁੱਚਾ ਸਿੰਘ, ਅਜੀਤ ਸਿੰਘ, ਲਖਵੀਰ ਸਿੰਘ, ਗੁਰਚਰਨ ਦਾਸ, ਪਿਆਰਾ ਸਿੰਘ ਧੰਜੂ, ਚਰਨ ਸਿੰਘ, ਸੁਰਜੀਤ ਸਿੰਘ, ਸੋਹਣ ਲਾਲ, ਪ੍ਰੀਤਮ ਸਿੰਘ, ਬਲਵਿੰਦਰ, ਬਲਬੀਰ ਸਿੰਘ, ਅਮਰਜੀਤ ਸਿੰਘ, ਹਜ਼ੂਰੀ ਲਾਲ ਕੋਹਲੀ, ਬਲਬੀਰ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ, ਮੁਨਸ਼ਾ ਸਿੰਘ, ਸਾਧੂ ਸਿੰਘ, ਰਾਕੇਸ਼ ਕੁਮਾਰ, ਜਗਤਾਰ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਮੰਡ ਬੁਤਾਲਾ ਵਿਖੇ ਦਰਿਆ ਦੇ ਵਹਾਅ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਪੱਕੇ ਪ੍ਰਬੰਧ ਕੀਤੇ ਜਾਣ-ਗੁਰਦੀਪ ਸਿੰਘ ਭੰਡਾ... ਅਗਲੀ ਖ਼ਬਰ ਭੁਲੱਥ ਦੇ ਵਾਰਡ ਨੰਬਰ 8 ਵਿਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।