ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਕਈ ਥਾਵਾਂ ਤੋਂ ਹਾਲਤ ਹੋਈ ਖ਼ਸਤਾ, ਸੰਗਤਾਂ ਵਿਚ ਰੋਸ
ਸੁਲਤਾਨਪੁਰ ਲੋਧੀ, 12 ਅਗਸਤ (ਪ. ਪ.)
ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੇ ਖ਼ਸਤਾ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਜਥੇ. ਕੁਲਦੀਪ ਸਿੰਘ ਬੂਲੇ ਅਤੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ | ਤਸਵੀਰ. ਲਾਡੀ ਸਟੂਡੀਓ
13-08-2026