ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ
ਕਪੂਰਥਲਾ, 14 ਅਗਸਤ (ਸਡਾਨਾ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਪੁਲਿਸ ਟੀਮਾਂ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ| ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਐਸ. ਐਸ.
ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ
ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਸ਼ਹਿਰ ਵਿਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਐਸ.ਐਸ.ਪੀ. ਗੌਰਵ ਤੂਰਾ, ਐਸ.ਪੀ. ਹਰਿੰਦਰ ਸਿੰਘ ਗਿੱਲ, ਐਸ.ਪੀ. ਗੁਰਪ੍ਰੀਤ ਸਿੰਘ ਤੇ ਹੋਰ | ਤਸਵੀਰ: ਤਿਲਕਰਾਜ
ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਛੋਟੇ ਛੋਟੇ ਸਕੂਲ ਦੇ ਵਿਦਿਆਰਥੀ ਸਕੂਲ ਸਟਾਫ਼ ਨਾਲ | ਤਸਵੀਰ. ਮਨਜੀਤ ਸਟੂਡੀਓ
15-08-2026