17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਾਂਦੇੜ ਸਾਹਿਬ ਵਿਖੇ ਸੁਖਬੀਰ ‘ਤੇ ਹਮਲੇ ਦੀ ਘਟਨਾ ਨਿੰਦਣਯੋਗ : ਮੋਹਨ ਸਿੰਘ ਸਾਈਂ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਫਗਵਾੜਾ ਦੇ ਧਾਰਮਿਕ ਆਗੂ ਮੋਹਨ ਸਿੰਘ ਸਾਈਂ ਨੇ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੇ ਪੂਰੇ ਪਰਿਵਾਰ ਸਮੇਤ ਸ਼ਰਧਾ ਤੇ ਆਸਥਾ ਦੀ ਭਾਵਨਾ ਨਾਲ ਗੁਰੂ ਘਰ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਤੇ ਅਰਦਾਸ ਕਰਨ ਲਈ ਪਹੁੰਚੇ ਸਨ | ਅਜਿਹੇ ਪਵਿੱਤਰ ਸਥਾਨ ‘ਤੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਜਾਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਨੇ ਸਕੂਲ ’ਚ ਮਨਾਇਆ ਆਜ਼ਾਦੀ ਦਿਹਾੜਾ ਅਗਲੀ ਖ਼ਬਰ ਜ਼ਮੀਨ ਦਾ ਸੌਦਾ ਕਰਕੇ ਰਜਿਸਟਰੀ ਨਾ ਕਰਵਾਉਣ ਦੇ ਸਬੰਧ ’ਚ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।