18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ -ਡੋਗਰਾਂਵਾਲ, ਮੀਰੇ, ਠੱਟਾ ਨਵਾਂ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਅਤੇ ਸੀਨੀਅਰ ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਗੁਰੂ ਘਰ ਵਿਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ | ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੋਣ ਜਾਂਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ | ਪਰ ਗੁਰੂ ਘਰ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਾ ਸੱਚਾ ਸਿੱਖ ਨਹੀਂ ਹੋ ਸਕਦਾ |

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਅਵਤਾਰ ਸਿੰਘ ਮੀਰੇ,ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ | 18-08-2026
ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਅਤੇ ਸੀਨੀਅਰ ਯੂਥ ਆਗੂ ਜਰਨੈਲ ਸਿੰਘ ਠੱਟਾ ਨਵਾਂ ਨੇ ਕਿਹਾ ਕਿ ਗੁਰੂ ਘਰ ਵਿਚ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ | ਉਨ੍ਹਾਂ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਨਾਲ ਗੁਰੂ ਘਰ ਨਤਮਸਤਕ ਹੋਣ ਜਾਂਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ | ਪਰ ਗੁਰੂ ਘਰ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਾ ਸੱਚਾ ਸਿੱਖ ਨਹੀਂ ਹੋ ਸਕਦਾ |
ਪਿਛਲੀ ਖ਼ਬਰ ਸ਼ਰਾਬ ਦੇ ਠੇਕੇ ’ਤੇ ਲੁੱਟ, ਕਰਿੰਦੇ ਨੂੰ ਰਿਵਾਲਵਰ ਦਿਖਾਕੇ ਨਕਦੀ ਲੁੱਟੀ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਪਤੀ-ਪਤਨੀ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।