ਛੇ ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਕੇਸ ਦਰਜ
ਭੁਲੱਥ, 17 ਜੁਲਾਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ.
ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਪੁਲਿਸ ਪਾਰਟੀ ਸਮੇਤ | ਤਸਵੀਰ: ਸਿੱਧੂ
18-08-2026