19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰਜੀਤ ਸਿੰਘ ਆਹਲੂਵਾਲੀਆ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਕਪੂਰਥਲਾ, 18 ਅਗਸਤ (ਵਿ. ਪ੍ਰ.)

ਅਜੀਤ ਡੈਸਕ 19-08-2026
ਕਪੂਰਥਲਾ, 18 ਅਗਸਤ (ਵਿ. ਪ੍ਰ.)- ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਆਹਲੂਵਾਲੀਆ, ਕੁਲਜੀਤ ਸਿੰਘ ਆਹਲੂਵਾਲੀਆ, ਹਰਦੀਪ ਸਿੰਘ ਆਹਲੂਵਾਲੀਆ ਤੇ ਹਰਮਿੰਦਰਪਾਲ ਸਿੰਘ ਆਹਲੂਵਾਲੀਆ ਦੇ ਭਰਾ ਗੁਰਜੀਤ ਸਿੰਘ ਆਹਲੂਵਾਲੀਆ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਪਾਠ ਤੇ ਅੰਤਿਮ ਅਰਦਾਸ 19 ਅਗਸਤ ਦਿਨ ਬੁੱਧਵਾਰ ਨੂੰ 12 ਤੋਂ 1 ਵਜੇ ਤੱਕ ਪਿੰਡ ਮੈਣਵਾਂ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਵੇਗੀ | ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਗੁਰਜੀਤ ਸਿੰਘ ਆਹਲੂਵਾਲੀਆ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਸੰਬੰਧ ’ ਚ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।