19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਭਾਕਿਯੂ ਕਾਦੀਆਂ ਦੀ ਮੀਟਿੰਗ ਕੱਲ੍ਹ

ਭੁਲੱਥ, 18 ਅਗਸਤ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕੱਲ੍ਹ 20 ਅਗਸਤ ਦਿਨ ਵੀਰਵਾਰ ਨੂੰ ਗੁਰਦੁਆਰਾ ਸੁਖਸਾਗਰ ਸਾਹਿਬ ਬੇਰੀਆਂ ਭੁਲੱਥ ਵਿਖੇ ਦਲਬੀਰ ਸਿੰਘ ਨਾਨਕਪੁਰ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਦੁਪਹਿਰ 12 ਵਜੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨੀ ਮਸਲੇ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਕਿਸਾਨੀ ਮੰਗਾਂ ਵਾਸਤੇ ਚੰਡੀਗੜ੍ਹ ਘਿਰਾਓ ਲਈ ਜਾਣ ਲਈ ਵਿਉਂਤਬੰਦੀ ਕੀਤੀ ਜਾਵੇਗੀ | ਉਨ੍ਹਾਂ ਸਾਰੇ ਮੈਂਬਰਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਇਸ ਮੀਟਿੰਗ ਵਿਚ ਜ਼ਰੂਰ ਹਾਜ਼ਰੀ ਭਰਨ |

ਅਜੀਤ ਡੈਸਕ 19-08-2026

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਗੁਰਜੀਤ ਸਿੰਘ ਆਹਲੂਵਾਲੀਆ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।